ਹਿਮਾਚਲ ਦੇ 6 ਬਾਗ਼ੀ ਵਿਧਾਇਕ ਅਯੋਗ ਠਹਿਰਾਉਣ ਦੇ ਫੈਸਲੇ ਨੂੰ ਚੁਣੌਤੀ ਦੇਣ ਪਹੁੰਚੇ ਸੁਪਰੀਮ ਕੋਰਟ | News in Punjabi
Congress MLAs reach SC: ਸਪੀਕਰ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਵ੍ਹਿਪ ਦੀ ਉਲੰਘਣਾ ਕਰਨ ਲਈ ਛੇ ਕਾਂਗਰਸੀ ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤਾ ਹੈ। 6 ਬਾਗ਼ੀ ਵਿਧਾਇਕਾਂ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਇਨ੍ਹਾਂ ਵਿਧਾਇਕਾਂ ਨੇ ਉਨ੍ਹਾਂ ਨੂੰ ਅਯੋਗ ਠਹਿਰਾਉਣ ਦੇ ਸਪੀਕਰ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਬਾਗ਼ੀ ਵਿਧਾਇਕਾਂ … Read more