ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ਵਿੱਚ 65000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 14 ਅਕਤੂਬਰ, 2024: ( ਹਰਮੇਲ ਸਿੰਘ ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਾਲ ਹਲਕਾ ਗਿੱਲ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਰਿਹਾ ਪਟਵਾਰੀ ਗੁਰਨਾਮ ਸਿੰਘ (ਹੁਣ ਸੇਵਾ ਮੁਕਤ) ਅਤੇ ਉਸ ਦੇ ਦੋ ਸਾਥੀਆਂ ਬੂਟਾ ਸਿੰਘ ਤੇ ਰਾਣਾ ਸਿੰਘ ਵਾਸੀ ਪਿੰਡ ਗਿੱਲ, ਜ਼ਿਲ੍ਹਾ ਲੁਧਿਆਣਾ ਵੱਲੋਂ ਮਿਲੀਭੁਗਤ ਕਰਕੇ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ … Read more