ਪੰਜਾਬ ਦੇ ਰਾਜਪਾਲ ਨੇ ਰਾਸ਼ਟਰ ਮੁੜ ਨਿਰਮਾਣ ਵਿੱਚ ਯੂਨੀਵਰਸਿਟੀ ਦੀ ਭੂਮਿਕਾ ਦੀ ਕੀਤੀ ਸ਼ਲਾਘਾ

ਲੁਧਿਆਣਾ, 8 ਫਰਵਰੀ ( harmel singh ) ਪੀ.ਏ.ਯੂ. ਲੁਧਿਆਣਾ ਨੇ ਅੱਜ ਆਪਣੀ ਸਲਾਨਾ ਕਨਵੋਕੇਸ਼ਨ ਡਾ: ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਆਯੋਜਿਤ ਕਰਦਿਆਂ ਆਪਣੇ ਅਕਾਦਮਿਕ ਮਾਹਿਰਾਂ ਅਤੇ ਸਮਾਜ ਪ੍ਰਤੀ ਸੇਵਾ ਲਈ ਜਾ ਰਹੇ ਨੌਜਵਾਨਾਂ ਨੂੰ ਡਿਗਰੀਆਂ ਵੰਡੀਆਂ। ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਪੀਏਯੂ ਦੇ ਚਾਂਸਲਰ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। … Read more