ਮੁੱਖ ਮੰਤਰੀ ਜੀ ਜਨਤਾ ਨੂੰ ਇਹ ਨਾ ਦੱਸੋ ਕਿ ਤੁਸੀਂ ਡੇਢ ਸਾਲ ਵਿੱਚ ਕੀ ਕਰੋਗੇ ? ਜਨਤਾ ਨੂੰ ਇਹ ਦੱਸੋ ਕਿ ਤੁਸੀਂ ਸਾਢੇ ਤਿੰਨ ਸਾਲਾਂ ਵਿੱਚ ਕੀ ਕੀਤਾ – ਆਸ਼ੂ
ਲੁਧਿਆਣਾ, 8 ਜੂਨ:ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਅਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਉਪ ਚੋਣ ਲਈ ਪਾਰਟੀ ਉਮੀਦਵਾਰ, ਭਾਰਤ ਭੂਸ਼ਣ ਆਸ਼ੂ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ ਅਤੇ ਉਸਦੇ ਉਮੀਦਵਾਰ ਨੂੰ ਲੰਬੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਲੋਕਾਂ ਨੂੰ ਦੱਸਣ ਕਿ ਉਨ੍ਹਾਂ ਨੇ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ ਕੀ ਕੀਤਾ ਹੈ, ਨਾ ਕਿ ਉਹ … Read more