ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਪੱਛਮੀ ਦੇ ਲੋਕਾਂ ਨੂੰ ਆਪ’ ਉਮੀਦਵਾਰ ਸੰਜੀਵ ਅਰੋੜਾ ਨੂੰ ਜਿਤਾਉਣ ਦੀ ਕੀਤੀ ਅਪੀਲ, ਕਿਹਾ-ਤਰੱਕੀ, ਇਮਾਨਦਾਰੀ ਅਤੇ ਵਿਕਾਸ ਲਈ ਪਾਓ ਵੋਟ
ਲੁਧਿਆਣਾ, 14 ਜੂਨ 2025 ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਅੱਜ ਲੁਧਿਆਣਾ ਪੱਛਮੀ ਵਿੱਚ 19 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਸੰਜੀਵ ਅਰੋੜਾ ਦੇ ਸਮਰਥਨ ਵਿੱਚ ਦੋ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ। ਆਪ ਆਗੂਆਂ ਨੇ ਅਰੋੜਾ ਦੇ ਅਸਾਧਾਰਨ ਯੋਗਦਾਨ ਅਤੇ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਨੂੰ … Read more