ਅਰੋੜਾ ਖੱਤਰੀ ਬੀਰਦਰੀ ਨੇ ਲੁਧਿਆਣਾ ਪੱਛਮੀ ਉਪ-ਚੋਣ ਵਿੱਚ ਸੰਜੀਵ ਅਰੋੜਾ ਨੂੰ ਸਮਰਥਨ ਦਿੱਤਾ

ਲੁਧਿਆਣਾ:16 ਜੂਨ 2025 ਨੂੰ ਅਰੋੜਾ ਖੱਤਰੀ ਬੀਰਦਰੀ ਦੀ ਇੱਕ ਮਹੱਤਵਪੂਰਨ ਅਤੇ ਭਰਪੂਰ ਹਾਜ਼ਰੀ ਵਾਲੀ ਮੀਟਿੰਗ ਸ਼੍ਰੀ ਸ਼ਰਨਪਾਲ ਸਿੰਘ ਮੱਕੜ, ਚੇਅਰਮੈਨ, ਯੋਜਨਾ ਬੋਰਡ ਲੁਧਿਆਣਾ ਅਤੇ ਲੋਕ ਸਭਾ ਹਲਕਾ ਇੰਚਾਰਜ, ਲੁਧਿਆਣਾ ਦੀ ਅਗਵਾਈ ਹੇਠ ਹੋਈ। ਇਹ ਸਮਾਗਮ ਅਰੋੜਾ ਖੱਤਰੀ ਮਹਾਂ ਸਭਾ ਪੰਜਾਬ ਦੇ ਚੇਅਰਮੈਨ ਸ. ਅਮਰੀਕ ਸਿੰਘ ਬੱਤਰਾ ਦੇ ਨਿਵਾਸ ‘ਤੇ ਸ਼ਾਨੋ-ਸ਼ੌਕਤ ਨਾਲ ਆਯੋਜਿਤ ਕੀਤਾ ਗਿਆ ਸੀ। … Read more

ਲੁਧਿਆਣਾ ਪੱਛਮੀ ਜਿੱਤਣ ਤੋਂ ਬਾਅਦ ਰਾੱਕੇਟ ਦੀ ਰਫ਼ਤਾਰ ਨਾਲ ਹੋਵੇਗੀ ਪੰਜਾਬ ਦੀ ਤਰੱਕੀ- ਮਨੀਸ਼ ਸਿਸੋਦੀਆ

ਲੁਧਿਆਣਾ/ਚੰਡੀਗੜ੍ਹ, 16 ਜੂਨ ਲੁਧਿਆਣਾ ਪੱਛਮੀ ਜਿਮਨੀ ਚੋਣ ਲਈ ਪ੍ਰਚਾਰ ਆਪਣੇ ਆਖਰੀ ਪੜਾਅ ‘ਤੇ ਹੈ। ਮੰਗਲਵਾਰ ਸ਼ਾਮ ਨੂੰ ਚੋਣ ਪ੍ਰਚਾਰ ਪੂਰੀ ਤਰ੍ਹਾਂ ਬੰਦ ਹੋ ਜਾਵੇਗਾ ਅਤੇ ਵੋਟਿੰਗ ਪ੍ਰਕਿਰਿਆ ਵੀਰਵਾਰ ਸਵੇਰ ਤੋਂ ਸ਼ੁਰੂ ਹੋ ਜਾਵੇਗੀ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਨੇਤਾ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਦੌਰਾਨ ਪਾਰਟੀ ਵਰਕਰਾਂ ਦੀ … Read more

ਆਸ਼ੂ ਨੇ ਵਰ੍ਹਦੇ ਮੀਂਹ ਵਿੱਚ ਵੀ ਕੀਤਾ ਚੋਣ ਪ੍ਰਚਾਰ, ਪੰਜ ਪੀਰ ਹੰਬੜਾਂ ਰੋਡ , ਹੈਬੋਵਾਲ ਵਿਖੇ ਰੈਲੀ ਵਿੱਚ ਬਰਸਾਤ ਦੀ ਪਰਵਾਹ ਕੀਤੇ ਬਿਨ੍ਹਾਂ ਉਮੜੀ ਭੀੜ ਨੇ ਸੁਣਿਆ ਆਪਣੇ ਮਹਿਬੂਬ ਆਗੂ ਨੂੰ

ਲੁਧਿਆਣਾ ( 16 ਜੂਨ ) ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦਾ ਚੋਣ ਪ੍ਰਚਾਰ ਸਿਖਰਾਂ ਤੇ ਪਹੁੰਚ ਚੁੱਕਾ ਹੈ । ਵਰ੍ਹਦੇ ਮੀਂਹ ਵਿੱਚ ਵੀ ਪੂਰੇ ਜੋਸ਼ ਨਾਲ ਭਾਰਤ ਭੂਸ਼ਣ ਆਸ਼ੂ ਨੂੰ ਸੁਣਨ ਲਈ ਭੀੜ ਡੱਟ ਕੇ ਖੜੀ ਰਹੀ । ਇਹ ਨਜ਼ਾਰਾ ਸੋਮਵਾਰ ਨੂੰ ਸਥਾਨਕ ਪੰਜ ਪਾਰ ਹੰਬੜ੍ਹਾਂ ਰੋਡ ਹੈਬੋਵਾਲ ਵਿਖੇ ਹੋਈ ਇੱਕ ਰੈਲੀ ਵਿੱਚ ਵੇਖਣ ਨੂੰ … Read more

ਡਾ. ਨਵਜੋਤ ਦਹੀਆ ਦੀ ਅਗਵਾਈ ਹੇਠ ਸੈਂਕੜੇ ਡਾਕਟਰਾਂ ਨੇ ਕੀਤਾ ਕਾਂਗਰਸ ਉਮੀਦਵਾਰ ਆਸ਼ੂ ਦਾ ਸਮਰਥਨ

ਲੁਧਿਆਣਾ ( 16 ਜੂਨ )ਡਾ. ਨਵਜੋਤ ਦਹੀਆ ਦੀ ਅਗਵਾਈ ਹੇਠ ਸੈਂਕੜੇ ਡਾਕਟਰਾਂ ਨੇ ਕਾਂਗਰਸ ਲੀਡਰਸ਼ਿਪ ਨੂੰ ਕਾਂਗਰਸ ਦੇ ਹੱਕ ਵਿੱਚ ਵੋਟ ਪਾਉਣ ਦਾ ਭਰੋਸਾ ਦਿੱਤਾ। ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ, ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਪ੍ਰਗਟ ਸਿੰਘ ਅਤੇ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਡਾਕਟਰਾਂ ਦਾ ਧੰਨਵਾਦ ਕੀਤਾ। ਕਾਂਗਰਸ ਦੀ ਵਧਦੀ ਲੋਕਪ੍ਰਿਯਤਾ ਦਾ ਜ਼ਿਕਰ ਕਰਦਿਆਂ … Read more

ਵਿਧਾਨ ਸਭਾ ਹਲਕਾ ਪੱਛਮੀ ਵਿੱਚ ਕਾਂਗਰਸ ਦੀ ਹੋਵੇਗੀ ਜਿੱਤਢਹਿ ਜਾਵੇਗਾ ਝੂਠ ’ਤੇ ਆਧਾਰਿਤ ਕੋਝੀ ਸਿਆਸਤ ਦਾ ਕਿਲ੍ਹਾ : ਪੱਪੂ ਯਾਦਵ

ਲੁਧਿਆਣਾ ( 16 ਜੂਨ )ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਬਿਹਾਰ ਦੇ ਕਾਂਗਰਸੀ ਮੈਂਬਰ ਪਾਰਲੀਮੈਂਟ ਪੱਪੂ ਯਾਦਵ ਨੇ ਸਥਾਨਕ ਜਵਾਹਰ ਨਗਰ, ਨਿਊ ਕਿਦਵਈ ਪੁਰੀ, ਪ੍ਰਕਾਸ਼ ਕਲੋਨੀ ’ ਚ ਚੋਣ ਪ੍ਰਚਾਰ ਕਰਕੇ ਕਾਂਗਰਸ ਲਈ ਵੋਟਾਂ ਮੰਗੀਆਂ। ਪੱਪੂ ਯਾਦਵ ਨੇ ਸਥਾਨਕ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਝੂਠ ਆਧਾਰਿਤ ਰਾਜਨਿਤੀ … Read more