ਲੁਧਿਆਣਾ ਐਨਕਾਊਂਟਰ: ਜ਼ਖਮੀ ਦੋਸ਼ੀ ਰਾਜਸਥਾਨ ਦੇ ਰਹਿਣ ਵਾਲੇ, ਪਾਕ-ISI ਹੈਂਡਲਰ ਜਸਵੀਰ ਚੌਧਰੀ ਵੱਲੋਂ ਗ੍ਰਨੇਡ ਹਮਲਾ ਕਰਨ ਲਈ ਭੇਜੇ ਗਏ
ਲੁਧਿਆਣਾ, 21 ਨਵੰਬਰ: harmel singh ਲਾਡੋਵਾਲ ਖੇਤਰ ‘ਚ ਮੁਕਾਬਲੇ ਤੋਂ ਬਾਅਦ ਪਾਕ-ISI ਸਮਰਥਿਤ ਬਹੁ-ਰਾਜਗੀ ਗੈਂਗਸਟਰ-ਟੈਰਰ ਮੋਡੀਊਲ ਦੇ ਤੋੜਦੇ ਹੀ, ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਸ਼ੁਕਰਵਾਰ ਨੂੰ ਖੁਲਾਸਾ ਕੀਤਾ ਕਿ ਗੋਲੀਬਾਰੀ ‘ਚ ਜ਼ਖਮੀ ਹੋਏ ਦੋਵੇਂ ਦੋਸ਼ੀ ਪਾਕਿਸਤਾਨ-ਅਧਾਰਤ ਹੈਂਡਲਰ ਜਸਵੀਰ ਉਰਫ਼ ਚੌਧਰੀ ਵੱਲੋਂ ਗ੍ਰਨੇਡ ਹਮਲਾ ਕਰਨ ਲਈ ਭੇਜੇ ਗਏ ਓਪਰੇਟਿਵ ਹਨ। ਸੀ.ਪੀ ਸਵਪਨ ਸ਼ਰਮਾ ਜੀ ਨੇ ਦੱਸਿਆ ਕਿ … Read more