1971 ਦੇ ਯੁੱਧ ਦੇ ਹੀਰੋ ਫਲਾਇੰਗ ਅਫਸਰ ਨਿਰਮਲਜੀਤ ਸਿੰਘ ਸੇਖੋਂ ਨੂੰ ਸ਼ਹੀਦੀ ਦਿਵਸ ਮੌਕੇ ਕੀਤੀ ਸ਼ਰਧਾਂਜਲੀ ਭੇਟ

ਲੁਧਿਆਣਾ, 14 ਦਸੰਬਰ (000)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਤਵਾਰ ਨੂੰ ਪਰਮ ਵੀਰ ਚੱਕਰ ਪ੍ਰਾਪਤ ਸ਼ਹੀਦ ਫਲਾਇੰਗ ਅਫਸਰ ਨਿਰਮਲਜੀਤ ਸਿੰਘ ਸੇਖੋਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕਰਨ ਲਈ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਦਾਖਾ ਦੇ ਪਿੰਡ ਈਸੇਵਾਲ ਦੇ ਵਸਨੀਕ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਨੇ 1971 ਦੀ ਭਾਰਤ-ਪਾਕਿ ਜੰਗ ਦੌਰਾਨ ਆਪਣੀ ਜਾਨ ਕੁਰਬਾਨ … Read more