November 21, 2024 11:51 am

CM ਸੁਖਵਿੰਦਰ ਸਿੰਘ ਸੁੱਖੂ ਨੇ ਅਸਤੀਫ਼ੇ ਦੀਆਂ ਖ਼ਬਰਾਂ ਨੂੰ ਦੱਸਿਆ ਅਫ਼ਵਾਹ | News in Punjabi

Sukhwinder Singh Sukhu Resigns Rumors : ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਉਨ੍ਹਾਂ ਦੇ ਅਸਤੀਫ਼ੇ ਦੀਆਂ ਖ਼ਬਰਾਂ ਬੇਬੁਨਿਆਦ ਹਨ। ਕਾਂਗਰਸ ਹਾਈਕਮਾਂਡ ਵੱਲੋਂ ਨਿਯੁਕਤ ਅਬਜ਼ਰਵਰ ਅਜੇ ਤੱਕ ਸ਼ਿਮਲਾ ਨਹੀਂ ਪੁੱਜੇ ਹਨ। ਵਿਰੋਧੀ ਧਿਰ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ‘ਤੇ ਯਕੀਨ ਨਾ ਕਰੋ। ਭਾਜਪਾ ਲੋਕਤੰਤਰ ਦਾ ਕਤਲ ਕਰਨ ‘ਤੇ ਤੁਲੀ ਹੋਈ ਹੈ। ਪਾਰਟੀ ਹਾਈਕਮਾਂਡ ਦਾ ਭਰੋਸਾ ਬਰਕਰਾਰ ਹੈ। ਸਾਰੇ ਸੀਨੀਅਰ ਮੀਡੀਆ ਸਾਥੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਬੇਬੁਨਿਆਦ ਖ਼ਬਰਾਂ ਚਲਾਉਣ ਤੋਂ ਬਚਣ। ਇਸ ਦੀ ਜਾਣਕਾਰੀ ਮੁੱਖ ਮੰਤਰੀ ਸੁੱਖੂ ਨੇ ਖੁਦ ਸੋਸ਼ਲ ਮੀਡੀਆ ‘ਤੇ ਦਿੱਤੀ ਹੈ। 

ਸਕੰਟ ‘ਚ ਕਾਂਗਰਸ ਦੀ ਸਰਕਾਰ, ਭਾਜਪਾ ਨੇ ਖਿੱਚੀਆਂ ਤਿਆਰੀਆਂ

????ਸਕੰਟ ‘ਚ ਕਾਂਗਰਸ ਦੀ ਸਰਕਾਰ, ਭਾਜਪਾ ਨੇ ਖਿੱਚੀਆਂ ਤਿਆਰੀਆਂ ????ਹਿਮਾਚਲ ‘ਚ ਕਾਂਗਰਸ ਦੀ ਗੁੱਟਬਾਜ਼ੀ ਕਰਕੇ ਜਾ ਸਕਦੀ ਸੱਤਾ ? ????ਕਾਂਗਰਸ ਦੇ 6 ਵਿਧਾਇਕਾਂ ਦੀ ਕ੍ਰਾਸ ਵੋਟਿੰਗ ਕਰਕੇ ਆਇਆ ਸਿਆਸੀ ਭੁਚਾਲ #LatestNews #himachal #PTCNews #Election2024 #himchalpradesh #SukhwinderSinghSukhu #HimachalCM
Posted by PTC News on Wednesday, February 28, 2024

ਮੁੱਖ ਮੰਤਰੀ ਸੁੱਖੂ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਵੱਲੋਂ ਨਿਯੁਕਤ ਅਬਜ਼ਰਵਰ ਅਜੇ ਤੱਕ ਸ਼ਿਮਲਾ ਨਹੀਂ ਪਹੁੰਚੇ ਹਨ। ਵਿਰੋਧੀ ਧਿਰ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ‘ਤੇ ਯਕੀਨ ਨਾ ਕਰੋ। ਭਾਜਪਾ ਲੋਕਤੰਤਰ ਦਾ ਕਤਲ ਕਰਨ ‘ਤੇ ਤੁਲੀ ਹੋਈ ਹੈ।

ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਭਰੋਸਾ ਪੂਰੀ ਤਰ੍ਹਾਂ ਬਰਕਰਾਰ ਹੈ। ਸਾਰੇ ਸੀਨੀਅਰ ਮੀਡੀਆ ਸਾਥੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਬੇਬੁਨਿਆਦ ਖ਼ਬਰਾਂ ਚਲਾਉਣ ਤੋਂ ਬਚਣ।

ਇਹ ਵੀ ਪੜ੍ਹੋ: Himachal Political Crisis: ਹਿਮਾਚਲ ‘ਚ ਵਿਕਰਮਾਦਿੱਤਿਆ ਸਿੰਘ ਨੇ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

Source link

Leave a Comment

और पढ़ें

  • marketmystique

Cricket Live Score

Corona Virus

Rashifal

और पढ़ें