ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦੇ ਨਵੇਂ ਸੈਸ਼ਨ ਦੀ ਜਨਵਰੀ ‘ਚ ਸ਼ੁਰੂਆਤ

ਚਾਹਵਾਨ 06 ਜਨਵਰੀ ਤੋਂ 15 ਜਨਵਰੀ ਤੱਕ ਭਰ ਸਕਦੇ ਹਨ ਫਾਰਮ – ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਲੁਧਿਆਣਾ, 23 ਦਸੰਬਰ (harmel singh ) – ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ ਡਾ. ਸੰਦੀਪ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ, ਲੁਧਿਆਣਾ ਵਿਖੇ ਉਰਦੂ ਕੋਰਸ ਦਾ ਨਵਾਂ ਸੈਸ਼ਨ ਜਨਵਰੀ, 2025 ਤੋਂ ਸ਼ੁਰੂ ਹੋ ਰਿਹਾ ਹੈ। … Read more

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਤੇ ਜਨਾਨਾ ਜੇਲ੍ਹ ਦੀ ਅਚਨਚੇਤ ਚੈਕਿੰਗ

ਲੁਧਿਆਣਾ, 23 ਦਸੰਬਰ (rohit ) – ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਦੀਆਂ ਬੈਰਕ ਨੰਬਰ 1 ਅਤੇ 2 ਦੀ ਚੈਕਿੰਗ ਕੀਤੀ ਗਈ ਅਤੇ ਉਥੇ … Read more

ਲੁਧਿਆਣਾ ਦੇ ਗਿਆਸਪੁਰਾ ਪਿੰਡ ਦੇ 1500 ਦੇ ਕਰੀਬ ਇੰਤਕਾਲ ਮਨਜ਼ੂਰ ਨਹੀਂ । ਪਿਛਲੇ ਪਟਵਾਰੀ ਹਰ ਕੀਰਤ ਅਤੇ ਚਮਕੌਰ ਸਿੰਘ ਨੇ ਨਹੀਂ ਕਰਵਾਏ ਇੰਤਕਾਲ ਮਨਜ਼ੂਰ । ਸੈਂਕੜਿਆਂ ਦੀ ਹਿਸਾਬ ਨਾਲ ਲੋਕ ਲਗਾ ਰਹੇ ਨੇ ਪਟਵਾਰਖਾਨੇ ਦੇ ਚੱਕਰ

ਲੁਧਿਆਣਾ 27.11.2024 (ਹਰਮੇਲ ਸਿੰਘ) ਲੁਧਿਆਣਾ ਦੇ ਪਿੰਡ ਗਿਆਸਪੁਰਾ ਪਟਵਾਰਖਾਨੇ ਦੇ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਲੋਕ ਖੱਜਲ ਖੁਆਰ ਹੋ ਰਹੇ ਨੇ ਜਿਆਦਾਤਰ ਇੰਤਕਾਲ ਬੈਨਾਮੇ ਦੇ ਨੇ । 500- 600 ਦੇ ਕਰੀਬ ਵਿਰਾਸਤ ਦੇ ਇੰਤਕਾਲ ਨੇ ਪਿਛਲੇ ਪਟਵਾਰੀਆਂ ਹਰਕੀਰਤ ਸਿੰਘ ਅਤੇ ਚਮਕੌਰ ਸਿੰਘ ਦੇ ਸਮੇਂ ਦੇ ਇਹ ਇੰਤਕਾਲ ਅਧੂਰੇ ਚੱਲ ਰਹੇ ਨੇ । ਜੋ ਕਿ ਹੁਣ … Read more

ਪ੍ਰਵਾਸੀਆਂ ਦਾ ਪੰਜਾਬ ‘ਚ ਬਣਿਆ ਰਾਸ਼ਨ ਕਾਰਡ ਆਧਾਰ ਕਾਰਡ ਤੇ ਵੋਟਰ ਕਾਰਡ ਕੀਤੇ ਜਾਣ ਰੱਦ ਪ੍ਰਵਾਸੀਆਂ ਦੀ ਵੈਰੀਫਿਕੇਸ਼ਨ ਜੱਦੀ ਪਿੰਡ ਜਾਂ ਸ਼ਹਿਰ ਦੇ ਪੱਤੇ ‘ਤੇ ਕੀਤੀ ਜਾਵੇ

ਵਿਧਾਇਕ ਛੀਨਾ ਨੇ ਵਾਰਡ ਨੰ. ਗੁਰੂ ਗੋਬਿੰਦ ਸਿੰਘ ਨਗਰ, 33 ਵਿੱਚ ਸੀਵਰੇਜ ਦੇ ਨਵੇਂ ਪਾਈਪ ਵਿਛਾਉਣ ਦਾ ਉਦਘਾਟਨ ਕਰਦੇ ਹੋਏ

ਵਿਧਾਨ ਸਭਾ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰ: 33, ਗੁਰੂ ਗੋਬਿੰਦ ਸਿੰਘ ਨਗਰ, ਅਭੀ ਇਨਕਲੇਵ, ਗਲੀ ਨੰ: 1 ਵਿੱਚ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਨਵੀਂ ਸੀਵਰੇਜ ਲਾਈਨ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ। ਕੀਤੇ ਜਾਣ ਵਾਲੇ ਖੇਤਰ ਦੇ. ਵਿਧਾਇਕ ਛੀਨਾ ਨੇ ਕਿਹਾ ਕਿ … Read more

ਪੰਜਾਬ ਦੇ ਸਮੁੱਚੇ ਢਾਂਚੇ ਨੂੰ ਸੁਧਾਰਨ ਲਈ ਅਸੀਂ ਭਗਵਾਨ ਵਿਸ਼ਵਕਰਮਾ ਦੇ ਨਕਸ਼ੇ ਕਦਮਾਂ ‘ਤੇ ਚੱਲ ਰਹੇ ਹਾਂ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਪਿਛਲੀਆਂ ਸਰਕਾਰਾਂ ਨੇ ਸੂਬੇ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਕੈਬਨਿਟ ਮੰਤਰੀ ਬਾਬਾ ਵਿਸ਼ਵਕਰਮਾ ਭਵਨ ਕੈਨਾਲ ਰੋਡ, ਲੁਧਿਆਣਾ ਵਿਖੇ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ ਲੁਧਿਆਣਾ, 2 ਨਵੰਬਰ : harmel singh ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ … Read more

ਛੁੱਟੀਆਂ ਦੇ ਬਾਵਜੂਦ, ਸਿਵਲ ਪੁਲਿਸ ਟੀਮਾਂ ਨੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ ਜਾਰੀ ਰੱਖੀ

ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਖੇਤੀ ਸੰਦਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਲੁਧਿਆਣਾ, 2 ਨਵੰਬਰ : harmel singh ਜਾਗਰੂਕਤਾ ਮੁਹਿੰਮ ਨੂੰ ਜਾਰੀ ਰੱਖਦਿਆਂ ਪਰਾਲੀ ਸਾੜਨ ਤੋਂ ਰੋਕਣ ਲਈ ਸਿਵਲ ਅਤੇ ਪੁਲਿਸ ਦੀਆਂ ਸਾਂਝੀਆਂ ਟੀਮਾਂ ਛੁੱਟੀ ਵਾਲੇ ਦਿਨ ਵੀ ਖੇਤਾਂ ਵਿੱਚ ਕੰਮ ਕਰ ਰਹੀਆਂ ਹਨ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ … Read more