ਕਣਕ ਲਈ ਖਾਦ ਦੀ ਸਪਲਾਈ-

ਬਿੱਲਾਂ ਵਿੱਚ ਖਰੀਦਦਾਰ ਕਿਸਾਨਾਂ ਦੇ ਮੋਬਾਇਲ ਨੰਬਰ ਹੋਣੇ ਜ਼ਰੂਰੀ ਹਨ ਕਿਸਾਨਾਂ ਨੂੰ ਡੀ.ਏ.ਪੀ ਦੇ ਵਿਕਲਪਾਂ ਦੀ ਵਰਤੋਂ ਕਰਨ ਦੀ ਸਲਾਹ 58 ਪ੍ਰਾਈਵੇਟ ਡੀਲਰਾਂ ਅਤੇ 43 ਸਹਿਕਾਰੀ ਸਭਾਵਾਂ ਦੀ ਪਹਿਲੀ ਚੈਕਿੰਗ ਮੁਕੰਮਲ ਕੀਤੀ ਲੁਧਿਆਣਾ, 2 ਨਵੰਬਰ ( harmel singh ) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਦੇ ਹੁਕਮਾਂ ‘ਤੇ 14 ਵਿਸ਼ੇਸ਼ ਗਠਿਤ ਟੀਮਾਂ ਨੇ ਲੁਧਿਆਣਾ ਵਿੱਚ ਪੈਂਦੇ … Read more

ਲੁਧਿਆਣਾ ਨਗਰ ਨਿਗਮ ਦਾ ਮੁਲਾਜ਼ਮ ਪੰਚਾਇਤੀ ਚੋਣ ਦੇ ਉਮੀਦਵਾਰ ਤੋਂ 10000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 31 ਅਕਤੂਬਰ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਦੇ ਡਾਟਾ ਐਂਟਰੀ ਆਪਰੇਟਰ ਗੁਰਦੀਪ ਸਿੰਘ ਉਰਫ਼ ਸੰਨੀ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਦੇ ਅਨੁਸਾਰ ਉਕਤ ਮੁਲਜ਼ਮ ਦੀ ਇਹ ਗ੍ਰਿਫਤਾਰੀ ਹਾਲ ਹੀ ਵਿੱਚ ਹੋਈਆਂ … Read more

ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ਵਿੱਚ 65000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 14 ਅਕਤੂਬਰ, 2024: ( ਹਰਮੇਲ ਸਿੰਘ ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਾਲ ਹਲਕਾ ਗਿੱਲ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਰਿਹਾ ਪਟਵਾਰੀ ਗੁਰਨਾਮ ਸਿੰਘ (ਹੁਣ ਸੇਵਾ ਮੁਕਤ) ਅਤੇ ਉਸ ਦੇ ਦੋ ਸਾਥੀਆਂ ਬੂਟਾ ਸਿੰਘ ਤੇ ਰਾਣਾ ਸਿੰਘ ਵਾਸੀ ਪਿੰਡ ਗਿੱਲ, ਜ਼ਿਲ੍ਹਾ ਲੁਧਿਆਣਾ ਵੱਲੋਂ ਮਿਲੀਭੁਗਤ ਕਰਕੇ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ … Read more

ਪੰਜਾਬ ਨੂੰ ਸਨਅਤੀ ਖੇਤਰ ਵਿੱਚ ਅੱਵਲ ਨੰਬਰ ‘ਤੇ ਲੈ ਕੇ ਜਾਣਾ ਉਨ੍ਹਾਂ ਦੇ ਟੀਚਿਆਂ ਵਿਚ ਸ਼ਾਮਲ:- ਉਦਯੋਗ ਮੰਤਰੀ

ਛੋਟੇ ਅਤੇ ਮੱਧਮ ਵਰਗ ਦੇ ਉਦਯੋਗਾਂ ਲਈ ਵੀ ਕਾਰਗਰ ਕਦਮ ਉਠਾੳੇੁਣ ਦੀ ਬਹੁਤ ਜ਼ਰੂਰਤ :- ਤਰੁਨਪ੍ਰੀਤ ਸਿੰਘ ਸੌਂਦ ਖੰਨਾ, ਲੁਧਿਆਣਾ, 6 ਅਕਤੂਬਰ (harmel singh ) ਆਮ ਆਦਮੀ ਪਾਰਟੀ ਨੇ ਭਰੋਸਾ ਕਰਦੇ ਹੋਏ ਅਹਿਮ ਵਿਭਾਗ ਦਿੱਤੇ। ਪਾਰਟੀ ਦੀ ਇੱਕੋ ਸ਼ਰਤ ਸੀ ਕਿ ਤੇਰੀ ਸ਼ਖ਼ਸੀਅਤ ਬੇਦਾਗ ਹੈ ਅਤੇ ਆਪਣੀ ਸ਼ਖ਼ਸੀਅਤ ਨੂੰ ਕੋਈ ਦਾਗ ਨਾ ਲੱਗਣ ਦੇਈਂ। ਮੈਂ … Read more

ਲੁਧਿਆਣਾ ਵਿਖੇ ਸੀਫੇਟ ਅਤੇ ਕੋਫੇਮ ਦਾ ਕਿਸਾਨ ਮੇਲਾ-2024 ‘ਚ ਕਿਸਾਨਾਂ ਨੇ ਖੇਤੀ ਦੀ ਨਵੀਂ ਤਕਨੀਕਾਂ ਦੀ ਲਈ ਭਰਪੂਰ ਜਾਣਕਾਰੀ : ਬੈਕਫਿੰਕੋ ਚੇਅਰਮੈਨ ਸੰਦੀਪ ਸੈਣੀ

ਲੁਧਿਆਣਾ, 6 ਅਕਤੂਬਰ (harmel singh ) ਲੁਧਿਆਣਾ ਵਿਖੇ ਸੀਫੇਟ (ਸੈਂਟਰਲ ਇੰਸਟੀਚਿਊਟ ਆਫ ਪੋਸਟ ਹਾਰਵੈਸਟ ਇੰਜੀਨੀਅਰਿੰਗ ਅਤੇ ਤਕਨਾਲੋਜੀ) ਅਤੇ ਕੋਫੇਮ (ਕਨਫੈਡਰੇਸ਼ਨ ਐਂਡ ਫੂਡ ਐਗਰੋ ਪ੍ਰੋਸੈਸਿੰਗ ਮਸ਼ੀਨਰੀ ਇੰਟਰਪ੍ਰਾਈਜਸ) ਦੇ ਸਾਂਝੇ ਯਤਨਾਂ ਸਦਕੇ ਲੱਗੇ ਕਿਸਾਨ ਮੇਲੇ-2024 ਦੇ ਸ਼ਨੀਵਾਰ ਨੂੰ ਸਮਾਪਤੀ ਮੌਕੇ ਬੈਕਫਿੰਕੋ (ਪੰਜਾਬ ਬੀ.ਸੀ. ਲੈਂਡ ਐਂਡ ਫਾਇਨਾਂਸ ਕਾਰਪੋਰੇਸ਼ਨ) ਦੇ ਚੇਅਰਮੈਨ ਸ੍ਰੀ ਸੰਦੀਪ ਸੈਣੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। … Read more

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ 14 ਦਸੰਬਰ ਨੂੰ

ਲੁਧਿਆਣਾ, 04 ਅਕਤੂਬਰ (harmel singh ) – ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਹਰਵਿੰਦਰ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਆਮ ਲੋਕਾਂ ਦੇ ਆਪਸੀ ਝਗੜਿਆਂ ਦਾ ਛੇਤੀ ਅਤੇ ਸਸਤੇ ਢੰਗ ਨਾਲ ਨਿਪਟਾਰਾ ਕਰਵਾਉਣ ਦੇ ਮੰਤਵ ਨਾਲ ਆਗਾਮੀ 14 ਦਸੰਬਰ (ਸ਼ਨੀਵਾਰ) ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ … Read more