ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ
ਬਿਲਾਵਲੁ ਮਹਲਾ ੧ ॥ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥ ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥ ਕਉਣੁ ਜਾਣੈ ਪੀਰ ਪਰਾਈ ॥ ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥ ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥ ਜਲਿ ਥਲਿ ਮਹੀਅਲਿ ਭਰਿਪੁਰਿ … Read more