ਭਗਵਾਨ ਵਾਲਮੀਕੀ ਜੋਤੀ ਸਭਾ ਲੁਧਿਆਣਾ ਵੱਲੋਂ ਭਗਵਾਨ ਵਾਲਮੀਕੀ ਜੀ ਦਾ ਗੁਰਪੁਰਬ ਬੜੀ ਧੂਮਧਾਮ ਨਾਲ ਮਨਾਇਆ ਗਿਆ
ਲੁਧਿਆਣਾ 26.10.2026 ( ਹਰਮੇਲ ਸਿੰਘ ) ਪੂਰੇ ਦੇਸ਼ ਭਰ ਦੇ ਵਿੱਚ ਵਾਲਮੀਕੀ ਜੈਅੰਤੀ ਬੜੀ ਧੂਮ ਧਾਮ ਨਾਲ ਮਨਾਈ ਜਾ ਰਹੀ ਹੈ ਉੱਥੇ ਹੀ ਅੱਜ ਲੁਧਿਆਣਾ ਦੇ ਰੇਲਵੇ ਕਲੋਨੀ ਨੰਬਰ 10 ਦੇ ਵਿੱਚ ਬਣਿਆ ਪੁਰਾਤਨ ਮੰਦਰ ਵਿੱਚ ਭਗਵਾਨ ਵਾਲਮੀਕੀ ਜਿਉਤੀ ਸਭਾ ਲੁਧਿਆਣਾ ਵੱਲੋਂ ਭਗਵਾਨ ਵਾਲਮੀਕੀ ਜੀ ਦਾ ਜਨਮ ਦਿਹਾੜਾ ਬੜੀ ਧੂਮ ਧਾਮ ਦੇ ਨਾਲ ਮਨਾਇਆ ਗਿਆ … Read more