ਗੁਰੂ ਨਾਨਕ ਖਾਲਸਾ ਕਾਲਜ (ਲੜਕੀਆਂ) ਦੀਆਂ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ

ਲੁਧਿਆਣਾ, 14 ਫਰਵਰੀ (harmel singh ) – ਜੀ.ਐਸ.ਟੀ. ਵਿਭਾਗ, ਪੰਜਾਬ ਸਰਕਾਰ ਨੇ ਅੱਜ ਗੁਰੂ ਨਾਨਕ ਖਾਲਸਾ ਕਾਲਜ (ਲੜਕੀਆਂ), ਮਾਡਲ ਟਾਊਨ ਲੁਧਿਆਣਾ ਦੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ, ਜਿਨ੍ਹਾਂ 10 ਜਨਵਰੀ, 2025 ਤੋਂ 10 ਫਰਵਰੀ, 2025 ਤੱਕ ਵਿਭਾਗ ਵੱਲੋਂ ਚਲਾਈ ਗਈ ਜੀ ਐਸ ਟੀ ਰਜਿਸਟ੍ਰੇਸ਼ਨ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲਿਆ। ਜੀਐਸਟੀ ਐਕਟ, 2017 ਅਧੀਨ ਗੈਰ-ਰਜਿਸਟਰਡ … Read more

ਪੰਜਾਬ ਦੇ ਰਾਜਪਾਲ ਨੇ ਰਾਸ਼ਟਰ ਮੁੜ ਨਿਰਮਾਣ ਵਿੱਚ ਯੂਨੀਵਰਸਿਟੀ ਦੀ ਭੂਮਿਕਾ ਦੀ ਕੀਤੀ ਸ਼ਲਾਘਾ

ਲੁਧਿਆਣਾ, 8 ਫਰਵਰੀ ( harmel singh ) ਪੀ.ਏ.ਯੂ. ਲੁਧਿਆਣਾ ਨੇ ਅੱਜ ਆਪਣੀ ਸਲਾਨਾ ਕਨਵੋਕੇਸ਼ਨ ਡਾ: ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਆਯੋਜਿਤ ਕਰਦਿਆਂ ਆਪਣੇ ਅਕਾਦਮਿਕ ਮਾਹਿਰਾਂ ਅਤੇ ਸਮਾਜ ਪ੍ਰਤੀ ਸੇਵਾ ਲਈ ਜਾ ਰਹੇ ਨੌਜਵਾਨਾਂ ਨੂੰ ਡਿਗਰੀਆਂ ਵੰਡੀਆਂ। ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਪੀਏਯੂ ਦੇ ਚਾਂਸਲਰ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। … Read more

ਲੁਧਿਆਣਾ ਦੀ ਤਹਿਸੀਲ ਪੂਰਬੀ ਪੱਛਮੀ ਅਤੇ ਕੇਂਦਰੀ ਦੇ ਰਿਕਾਰਡ ਰੂਮ ਦੇ ਵਿੱਚ ਰਿਕਾਰਡ ਨਾ ਮਿਲਣ ਤੇ ਵਿਜੀਲੈਂਸ ਵਿਭਾਗ ਦੀ ਐਂਟਰੀ ?

ਲੁਧਿਆਣਾ 22/01/2025 (ਹਰਮੇਲ ਸਿੰਘ ) ਗੱਲ ਕਰੀਏ ਮਾਲ ਵਿਭਾਗ ਦੀ ਜਿਥੇ ਕੀ ਰਿਕਾਰਡ ਸਾਂਭਣ ਦੀ ਰਜਿਸਟਰੀ ਮੌਕੇ ਫੀਸ ਲਈ ਜਾਂਦੀ ਹੈ ਪਰ ਜਦੋਂ ਖਰੀਦਦਾਰ ਰਜਿਸਟਰੀ ਕਰਾਉਣ ਤੋਂ ਬਾਅਦ ਕੁਝ ਸਾਲਾਂ ਬਾਅਦ ਅਗਰ ਉਸ ਨੂੰ ਰਜਿਸਟਰੀ ਦੀ ਨਕਲ ਦੀ ਜਰੂਰਤ ਪੈਂਦੀ ਹੈ ਤਾਂ ਉਸ ਨੂੰ ਇਹ ਕਿਹਾ ਜਾਂਦਾ ਹੈ ਕਿ ਤੁਹਾਡਾ ਰਿਕਾਰਡ ਨਹੀਂ ਮਿਲ ਰਿਹਾ ਉਸ … Read more

ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦੇ ਨਵੇਂ ਸੈਸ਼ਨ ਦੀ ਜਨਵਰੀ ‘ਚ ਸ਼ੁਰੂਆਤ

ਚਾਹਵਾਨ 06 ਜਨਵਰੀ ਤੋਂ 15 ਜਨਵਰੀ ਤੱਕ ਭਰ ਸਕਦੇ ਹਨ ਫਾਰਮ – ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਲੁਧਿਆਣਾ, 23 ਦਸੰਬਰ (harmel singh ) – ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ ਡਾ. ਸੰਦੀਪ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ, ਲੁਧਿਆਣਾ ਵਿਖੇ ਉਰਦੂ ਕੋਰਸ ਦਾ ਨਵਾਂ ਸੈਸ਼ਨ ਜਨਵਰੀ, 2025 ਤੋਂ ਸ਼ੁਰੂ ਹੋ ਰਿਹਾ ਹੈ। … Read more

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਤੇ ਜਨਾਨਾ ਜੇਲ੍ਹ ਦੀ ਅਚਨਚੇਤ ਚੈਕਿੰਗ

ਲੁਧਿਆਣਾ, 23 ਦਸੰਬਰ (rohit ) – ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਦੀਆਂ ਬੈਰਕ ਨੰਬਰ 1 ਅਤੇ 2 ਦੀ ਚੈਕਿੰਗ ਕੀਤੀ ਗਈ ਅਤੇ ਉਥੇ … Read more

ਲੁਧਿਆਣਾ ਦੇ ਗਿਆਸਪੁਰਾ ਪਿੰਡ ਦੇ 1500 ਦੇ ਕਰੀਬ ਇੰਤਕਾਲ ਮਨਜ਼ੂਰ ਨਹੀਂ । ਪਿਛਲੇ ਪਟਵਾਰੀ ਹਰ ਕੀਰਤ ਅਤੇ ਚਮਕੌਰ ਸਿੰਘ ਨੇ ਨਹੀਂ ਕਰਵਾਏ ਇੰਤਕਾਲ ਮਨਜ਼ੂਰ । ਸੈਂਕੜਿਆਂ ਦੀ ਹਿਸਾਬ ਨਾਲ ਲੋਕ ਲਗਾ ਰਹੇ ਨੇ ਪਟਵਾਰਖਾਨੇ ਦੇ ਚੱਕਰ

ਲੁਧਿਆਣਾ 27.11.2024 (ਹਰਮੇਲ ਸਿੰਘ) ਲੁਧਿਆਣਾ ਦੇ ਪਿੰਡ ਗਿਆਸਪੁਰਾ ਪਟਵਾਰਖਾਨੇ ਦੇ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਲੋਕ ਖੱਜਲ ਖੁਆਰ ਹੋ ਰਹੇ ਨੇ ਜਿਆਦਾਤਰ ਇੰਤਕਾਲ ਬੈਨਾਮੇ ਦੇ ਨੇ । 500- 600 ਦੇ ਕਰੀਬ ਵਿਰਾਸਤ ਦੇ ਇੰਤਕਾਲ ਨੇ ਪਿਛਲੇ ਪਟਵਾਰੀਆਂ ਹਰਕੀਰਤ ਸਿੰਘ ਅਤੇ ਚਮਕੌਰ ਸਿੰਘ ਦੇ ਸਮੇਂ ਦੇ ਇਹ ਇੰਤਕਾਲ ਅਧੂਰੇ ਚੱਲ ਰਹੇ ਨੇ । ਜੋ ਕਿ ਹੁਣ … Read more