ਡਿਪਟੀ ਕਮਿਸ਼ਨਰ ਵੱਲੋਂ ਸਾਰੀਆਂ ਪੰਚਾਇਤਾਂ ਨੂੰ 29 ਤੇ 30 ਮਾਰਚ ਨੂੰ ਵਿਸ਼ੇਸ਼ ਗ੍ਰਾਮ ਸਭਾਵਾਂ ਕਰਨ ਦੇ ਨਿਰਦੇਸ਼

ਲੁਧਿਆਣਾ, 27 ਮਾਰਚ (harmel singh ) – ਪੰਜਾਬ ਸਰਕਾਰ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੀਆਂ ਪੰਚਾਇਤਾਂ ਨੂੰ ਵਿੱਤੀ ਸਾਲ 2025-26 ਲਈ ਆਪਣੀਆਂ ਵਿਕਾਸ ਯੋਜਨਾਵਾਂ ਤਿਆਰ ਕਰਨ ਲਈ 29 ਅਤੇ 30 ਮਾਰਚ ਨੂੰ ਵਿਸ਼ੇਸ਼ ਗ੍ਰਾਮ ਸਭਾਵਾਂ ਕਰਨ ਦੇ ਆਦੇਸ਼ ਦਿੱਤੇ ਹਨ। ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਗ੍ਰਾਮ ਸਭਾਵਾਂ ਵਿੱਚ ਪਿੰਡ … Read more

Khaira Slams Bhagwant Mann Government for Dictatorial Crackdown on Farmer Leaders

Terms Arrests of Jagjit Singh Dallewal & Sarabjit Singh Pandher a Direct Assault on Democracy, Farmers’ Rights Date: March 19, 2025 ( harmel singh ) Chandigarh/Jalandhar Senior Congress leader Sukhpal Singh Khaira & Mla has strongly condemned the forcible and undemocratic arrests of prominent farmer leaders Jagjit Singh Dallewal and Sarabjit Singh Pandher by the … Read more

ਬਾਗਬਾਨੀ ਵਿਭਾਗ ਵੱਲੋਂ ਐਨ.ਬੀ.ਐਚ.ਐਮ. ਸਕੀਮ ਤਹਿਤ ਸ਼ਹਿਦ ਮੱਖੀ-ਪਾਲਣ ਸਬੰਧੀ ਸੈਮੀਨਾਰ ਆਯੋਜਿਤ

ਲੁਧਿਆਣਾ, 12 ਮਾਰਚ (harmel singh ) – ਬਾਗਬਾਨੀ ਵਿਭਾਗ, ਲੁਧਿਆਣਾ ਵੱਲੋਂ ਐਨ.ਬੀ.ਐਚ.ਐਮ. ਸਕੀਮ ਤਹਿਤ ਜ਼ਿਲ੍ਹਾ ਪੱਧਰ ‘ਤੇ ਦੋਰਾਹਾ ਵਿਖੇ ਮੱਧੂ-ਮੱਖੀ ਪਾਲਕਾਂ/ਕਿਸਾਨਾ ਦਾ ਸੈਮੀਨਾਰ ਕਰਵਾਇਆ ਗਿਆ ਜਿੱਥੇ ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਇਸ ਸੈਮੀਨਾਰ ਨੂੰ ਬਾਗਬਾਨੀ ਵਿਭਾਗ ਜ਼ਿਲ੍ਹਾ ਲੁਧਿਆਣਾ ਦੀ … Read more

ਗੁਰੂ ਨਾਨਕ ਖਾਲਸਾ ਕਾਲਜ (ਲੜਕੀਆਂ) ਦੀਆਂ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ

ਲੁਧਿਆਣਾ, 14 ਫਰਵਰੀ (harmel singh ) – ਜੀ.ਐਸ.ਟੀ. ਵਿਭਾਗ, ਪੰਜਾਬ ਸਰਕਾਰ ਨੇ ਅੱਜ ਗੁਰੂ ਨਾਨਕ ਖਾਲਸਾ ਕਾਲਜ (ਲੜਕੀਆਂ), ਮਾਡਲ ਟਾਊਨ ਲੁਧਿਆਣਾ ਦੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ, ਜਿਨ੍ਹਾਂ 10 ਜਨਵਰੀ, 2025 ਤੋਂ 10 ਫਰਵਰੀ, 2025 ਤੱਕ ਵਿਭਾਗ ਵੱਲੋਂ ਚਲਾਈ ਗਈ ਜੀ ਐਸ ਟੀ ਰਜਿਸਟ੍ਰੇਸ਼ਨ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲਿਆ। ਜੀਐਸਟੀ ਐਕਟ, 2017 ਅਧੀਨ ਗੈਰ-ਰਜਿਸਟਰਡ … Read more

ਪੰਜਾਬ ਦੇ ਰਾਜਪਾਲ ਨੇ ਰਾਸ਼ਟਰ ਮੁੜ ਨਿਰਮਾਣ ਵਿੱਚ ਯੂਨੀਵਰਸਿਟੀ ਦੀ ਭੂਮਿਕਾ ਦੀ ਕੀਤੀ ਸ਼ਲਾਘਾ

ਲੁਧਿਆਣਾ, 8 ਫਰਵਰੀ ( harmel singh ) ਪੀ.ਏ.ਯੂ. ਲੁਧਿਆਣਾ ਨੇ ਅੱਜ ਆਪਣੀ ਸਲਾਨਾ ਕਨਵੋਕੇਸ਼ਨ ਡਾ: ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਆਯੋਜਿਤ ਕਰਦਿਆਂ ਆਪਣੇ ਅਕਾਦਮਿਕ ਮਾਹਿਰਾਂ ਅਤੇ ਸਮਾਜ ਪ੍ਰਤੀ ਸੇਵਾ ਲਈ ਜਾ ਰਹੇ ਨੌਜਵਾਨਾਂ ਨੂੰ ਡਿਗਰੀਆਂ ਵੰਡੀਆਂ। ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਪੀਏਯੂ ਦੇ ਚਾਂਸਲਰ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। … Read more

ਲੁਧਿਆਣਾ ਦੀ ਤਹਿਸੀਲ ਪੂਰਬੀ ਪੱਛਮੀ ਅਤੇ ਕੇਂਦਰੀ ਦੇ ਰਿਕਾਰਡ ਰੂਮ ਦੇ ਵਿੱਚ ਰਿਕਾਰਡ ਨਾ ਮਿਲਣ ਤੇ ਵਿਜੀਲੈਂਸ ਵਿਭਾਗ ਦੀ ਐਂਟਰੀ ?

ਲੁਧਿਆਣਾ 22/01/2025 (ਹਰਮੇਲ ਸਿੰਘ ) ਗੱਲ ਕਰੀਏ ਮਾਲ ਵਿਭਾਗ ਦੀ ਜਿਥੇ ਕੀ ਰਿਕਾਰਡ ਸਾਂਭਣ ਦੀ ਰਜਿਸਟਰੀ ਮੌਕੇ ਫੀਸ ਲਈ ਜਾਂਦੀ ਹੈ ਪਰ ਜਦੋਂ ਖਰੀਦਦਾਰ ਰਜਿਸਟਰੀ ਕਰਾਉਣ ਤੋਂ ਬਾਅਦ ਕੁਝ ਸਾਲਾਂ ਬਾਅਦ ਅਗਰ ਉਸ ਨੂੰ ਰਜਿਸਟਰੀ ਦੀ ਨਕਲ ਦੀ ਜਰੂਰਤ ਪੈਂਦੀ ਹੈ ਤਾਂ ਉਸ ਨੂੰ ਇਹ ਕਿਹਾ ਜਾਂਦਾ ਹੈ ਕਿ ਤੁਹਾਡਾ ਰਿਕਾਰਡ ਨਹੀਂ ਮਿਲ ਰਿਹਾ ਉਸ … Read more

ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦੇ ਨਵੇਂ ਸੈਸ਼ਨ ਦੀ ਜਨਵਰੀ ‘ਚ ਸ਼ੁਰੂਆਤ

ਚਾਹਵਾਨ 06 ਜਨਵਰੀ ਤੋਂ 15 ਜਨਵਰੀ ਤੱਕ ਭਰ ਸਕਦੇ ਹਨ ਫਾਰਮ – ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਲੁਧਿਆਣਾ, 23 ਦਸੰਬਰ (harmel singh ) – ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ ਡਾ. ਸੰਦੀਪ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ, ਲੁਧਿਆਣਾ ਵਿਖੇ ਉਰਦੂ ਕੋਰਸ ਦਾ ਨਵਾਂ ਸੈਸ਼ਨ ਜਨਵਰੀ, 2025 ਤੋਂ ਸ਼ੁਰੂ ਹੋ ਰਿਹਾ ਹੈ। … Read more