ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ
ਧਨਾਸਰੀ ਮਹਲਾ ੫ ॥ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ … Read more