ਪੰਚਾਇਤ ਚੋਣ ਅਬਜ਼ਰਵਰ ਨੇ ਅੱਜ ਲੁਧਿਆਣਾ ਵਿਖੇ ਅਹੁਦਾ ਸੰਭਾਲਿਆ ਨਾਮਜ਼ਦਗੀ ਅਭਿਆਸ ਦੀ ਜਾਂਚ ਕੀਤੀ, ਡੀ.ਸੀ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀਪੰਚਾਇਤ ਚੋਣ ਅਬਜ਼ਰਵਰ ਨੇ ਅੱਜ ਲੁਧਿਆਣਾ ਵਿਖੇ ਅਹੁਦਾ ਸੰਭਾਲਿਆ
ਲੁਧਿਆਣਾ, 4 ਅਕਤੂਬਰ ( harmel singh ) ਪੰਚਾਇਤੀ ਚੋਣਾਂ ਨੂੰ ਸ਼ਾਂਤਮਈ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਲੁਧਿਆਣਾ ਲਈ ਅਬਜ਼ਰਵਰ ਨਿਯੁਕਤ ਕੀਤੇ ਹਨ। ਅਬਜ਼ਰਵਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਸੀਨੀਅਰ ਆਈ.ਏ.ਐਸ. ਅਫਸਰ ਨੇ ਸ਼ੁੱਕਰਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ। ਪੰਚਾਇਤੀ ਚੋਣ ਸਬੰਧੀ ਕਿਸੇ ਵੀ ਮੁੱਦੇ ਜਾਂ ਸ਼ਿਕਾਇਤ ਲਈ … Read more