ਕੀ ਹਿਮਾਚਲ ‘ਚ ਡਿੱਗੇਗੀ ਸੁੱਖੂ ਸਰਕਾਰ? ਰਾਜਪਾਲ ਨਾਲ ਮੁਲਾਕਾਤ ਅਤੇ ਬਜਟ ਸੈਸ਼ਨ ‘ਚ ਵੋਟਿੰਗ ਕਰਵਾਉਣ ਦੀ ਮੰਗ | News in Punjabi
HP Rajya Sabha Elections: ਉੱਤਰ ਪ੍ਰਦੇਸ਼, ਕਰਨਾਟਕ ਅਤੇ ਹਿਮਾਚਲ ਪ੍ਰਦੇਸ਼ ਵਿੱਚ ਰਾਜ ਸਭਾ ਲਈ ਚੋਣਾਂ ਹੋਈਆਂ। ਇਸ ਦੌਰਾਨ ਸਭ ਤੋਂ ਵੱਡੀ ਚਰਚਾ ਕਰਾਸ ਵੋਟਿੰਗ ਨੂੰ ਲੈ ਕੇ ਹੋਈ। ਜਿਸ ਦਾ ਸਿੱਧਾ ਫਾਇਦਾ ਭਾਜਪਾ ਨੂੰ ਹੋਇਆ। ਹਿਮਾਚਲ ਪ੍ਰਦੇਸ਼ ਵਿੱਚ ਪੂਰਨ ਬਹੁਮਤ ਹੋਣ ਦੇ ਬਾਵਜੂਦ ਕਾਂਗਰਸ ਦੇ ਅਭਿਸ਼ੇਕ ਮਨੂ ਸਿੰਘਵੀ ਹਾਰ ਗਏ। ਹੁਣ ਕਾਂਗਰਸ ਨੂੰ ਹਿਮਾਚਲ ਪ੍ਰਦੇਸ਼ ਵਿੱਚ … Read more