ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ – 29-May-2024
ਆਸਾ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ … Read more