ਪੰਜਾਬ ਪੁਲਿਸ ਦੇ ਐਸ.ਐਸ.ਪੀ ਦਲਜੀਤ ਸਿੰਘ ਰਾਣਾ ਨੇ ਅਟਲਾਂਟਾ ‘ਚ ਹੋਈਆਂ ਅੰਤਰਰਾਸ਼ਟਰੀ ਪੁਲਿਸ ਖੇਡਾਂ ਵਿੱਚ ਜਿੱਤਿਆ ਜੈਵਲਿਨ ਥ੍ਰੋ ‘ਚ ਸੋਨ ਤਮਗਾ
ਲੁਧਿਆਣਾ ( ਹਰਮੇਲ ਸਿੰਘ) 14.07.2025 ਭਾਰਤ ਅਤੇ ਪੰਜਾਬ ਪੁਲਿਸ ਲਈ ਮਾਣ ਵਾਲੀ ਗੱਲ ਹੈ ਕਿ ਸੀਨੀਅਰ ਸੂਪਰਿੰਟੇਂਡੈਂਟ ਆਫ ਪੁਲਿਸ (ਐਸ.ਐਸ.ਪੀ) ਦਲਜੀਤ ਸਿੰਘ ਰਾਣਾ ਨੇ ਅਮਰੀਕਾ ਦੇ ਅਟਲਾਂਟਾ ਸ਼ਹਿਰ ਵਿੱਚ ਹੋ ਰਹੀਆਂ ਅੰਤਰਰਾਸ਼ਟਰੀ ਪੁਲਿਸ ਖੇਡਾਂ (Veterans Category) ਵਿੱਚ ਜੈਵਲਿਨ ਥ੍ਰੋ ਮੁਕਾਬਲੇ ‘ਚ ਸੋਨ ਤਮਗਾ ਜਿੱਤ ਕੇ ਨਵਾਂ ਵਿਸ਼ਵ ਰਿਕਾਰਡ ਕਾਇਮ ਕੀਤਾ। ਸੇਵਾ ਅਤੇ ਖੇਡ ਦੋਵਾਂ ਖੇਤਰਾਂ … Read more