ਜਵਾਹਰ ਨਵੋਦਯਾ ਵਿਦਿਆਲਿਆ, ਧਨਾਂਨਸੂ ਵਲੋਂ ਬਾਲ ਵਿਗਿਆਨ ਪ੍ਰਦਰਸ਼ਨੀ ਦਾ ਸਫਲ ਆਯੋਜਨ

ਲੁਧਿਆਣਾ, 19 ਅਗਸਤ (baneet) – ਪੀ.ਐਮ. ਸ਼੍ਰੀ ਜਵਾਹਰ ਨਵੋਦਯਾ ਵਿਦਿਆਲਿਆ, ਧਨਾਂਨਸੂ, ਲੁਧਿਆਣਾ ਵਿਖੇ ਦੋ ਰੋਜ਼ਾ ਕਲੱਸਟਰ ਪੱਧਰੀ ਬਾਲ ਵਿਗਿਆਨ ਪ੍ਰਦਰਸ਼ਨੀ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਪ੍ਰਦਰਸ਼ਨੀ ਵਿੱਚ ਪੰਜਾਬ-II ਕਲੱਸਟਰ ਦੇ 12 ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਭਾਗ ਲਿਆ। ਪ੍ਰਿੰਸੀਪਲ ਨਿਸ਼ੀ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਨੇ 6 ਵੱਖ-ਵੱਖ ਥੀਮਾਂ ਅਧੀਨ ਆਪਣੇ … Read more

ਪੰਜਾਬ ਸਟੇਟ ਆਜ਼ਾਦੀ ਘੁਲਾਟੀਏ ਅਤੇ ਉੱਤਰਾਅਧਿਕਾਰੀ ਜੱਥੇਬੰਦੀ, ਪੰਜਾਬ ਵੱਲੋਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਸਨਮਾਨ ਪੱਤਰ ਭੇਂਟ

ਲੁਧਿਆਣਾ, 19 ਅਗਸਤ (harmel singh ) – ਪੰਜਾਬ ਸਟੇਟ ਆਜ਼ਾਦੀ ਘੁਲਾਟੀਏ ਅਤੇ ਉੱਤਰਾਅਧਿਕਾਰੀ ਜੱਥੇਬੰਦੀ ਪੰਜਾਬ (ਰਜਿ:196) ਦੀ ਲੁਧਿਆਣਾ ਇਕਾਈ ਵੱਲੋਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਸਨਮਾਨ ਪੱਤਰ ਭੇਂਟ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਜੱਥੇਬੰਦੀ ਦੇ ਆਗੂਆਂ ਨਾਲ ਸਲਾਹ ਮਸ਼ਵਰੇ ਉਪਰੰਤ ਜੋ ਪ੍ਰਬੰਧ ਸੁਤੰਤਰਤਾ ਸੈਨਾਨੀਆ ਦੇ … Read more

ਲੁਧਿਆਣਾ ਡੀਸੀ ਦਫਤਰ ਦੇ ਤਹਿਸੀਲਦਾਰ ਪੂਰਬੀ ਦੇ ਕਲਰਕ ਆਪਣੀ ਮਨ ਮਰਜ਼ੀ ਨਾਲ ਕਰਤੇ ਕੰਮ ।

ਲੁਧਿਆਣਾ 15 ਅਗਸਤ 2026 ( ਹਰਮੇਲ ਸਿੰਘ ) ਜਿੱਥੇ ਪੰਜਾਬ ਸਰਕਾਰ ਲੋਕਾਂ ਦੀ ਸਹੂਲਤਾਂ ਵਾਸਤੇ ਆਨਲਾਈਨ ਕੰਮ ਸ਼ੁਰੂ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਤੁਹਾਡਾ ਆਨਲਾਈਨ ਕੰਮ ਜਲਦੀ ਹੋਵੇਗਾ ਪਰ ਹਕੀਕਤ ਕੁਝ ਹੋਰ ਹੀ ਹੈ ਹੁਸ਼ਿਆਰਪੁਰ ਦੀ ਰਹਿਣ ਵਾਲੀ ਕੁਸਮ ਕੁਮਾਰੀ ਜੋ ਕਿ ਹੁਸ਼ਿਆਰਪੁਰ ਪ੍ਰਾਈਵੇਟ ਬੈਂਕ ਦੇ ਵਿੱਚ ਚਾਹ ਪਾਣੀ ਪਿਆਣ … Read more

65,048 ਵਾਲੀ ਨੀਤੀ ਵਿੱਚ ਸੇਵਾ ਕੇਂਦਰ ਮੁਲਾਜ਼ਮਾਂ ਨੂੰ ਸ਼ਾਮਲ ਕਰੇ ਪੰਜਾਬ ਸਰਕਾਰ, ਨਹੀਂ ਤਾਂ ਤਿੱਖਾ ਸੰਘਰਸ਼

LUDHIANA ( 13.08.2026 HARMEL SINGH ) ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਲਾਂ ਤੋਂ ਆਊਟਸੋਰਸ ਪ੍ਰਣਾਲੀ ਅਧੀਨ ਸੇਵਾ ਕੇਂਦਰਾਂ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਨਾਲ ਵਿਤਕਰਾ ਬੰਦ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਵੀ 65,048 ਵਾਲੀ ਨੀਤੀ ਵਿੱਚ ਤੁਰੰਤ ਸ਼ਾਮਲ ਕੀਤਾ ਜਾਵੇ। ਪੰਜਾਬ ਸਰਕਾਰ ਵੱਲੋਂ 51 ਵਿਭਾਗਾਂ ਦੇ 65,048 … Read more

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 11 ਅਗਸਤ 2026: harmel singh ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਰੁੜਕਾ, ਤਹਿਸੀਲ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਪੁਨੀਤ ਕੁਮਾਰ ਯਾਦਵ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ … Read more

ਲੁਧਿਆਣਾ ‘ਚ ਡੀ.ਸੀ.ਐਚ.ਬੀ.-2027 ਲਈ 220 ਤੋਂ ਵੱਧ ਫੀਲਡ ਕਾਰਜਕਰਤਾਵਾਂ ਦੀ ਤਿੰਨ ਰੋਜ਼ਾ ਸਿਖਲਾਈ ਸੰਪੰਨ

ਲੁਧਿਆਣਾ, 30 ਜੁਲਾਈ: ਪ੍ਰਿੰਸੀਪਲ ਜਨਗਣਨਾ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ, ਆਈ.ਏ.ਐਸ. ਅਤੇ ਜ਼ਿਲ੍ਹਾ ਜਨਗਣਨਾ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਸ਼ਿਖਾ ਭਗਤ ਦੀ ਅਗਵਾਈ ਹੇਠ ਜ਼ਿਲ੍ਹਾ ਜਨਗਣਨਾ ਹੈਂਡਬੁੱਕ (ਡੀ.ਸੀ.ਐਚ.ਬੀ.)-2027 ਦੇ ਤਹਿਤ ਲੁਧਿਆਣਾ ਜ਼ਿਲ੍ਹੇ ਦੀਆਂ ਸਾਰੀਆਂ ਸੱਤ ਤਹਿਸੀਲਾਂ ਦੇ ਪੇਂਡੂ ਖੇਤਰੀ ਕਾਰਜਕਰਤਾਵਾਂ ਲਈ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ 28 ਜੁਲਾਈ ਤੋਂ 30 ਜੁਲਾਈ, 2026 ਤੱਕ ਸਫਲਤਾਪੂਰਵਕ ਆਯੋਜਿਤ … Read more

3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 10 ਜੁਲਾਈ : harmel singh ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਧੌਲ ਖੁਰਦ, ਸਬ- ਰਜਿਸਟਰਾਰ ਮਲੌਦ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਗੁਰਜੀਤ ਸਿੰਘ ਨੂੰ 3500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ … Read more

ਗਾਰਡ ਦੀ ਰੁਕੀ ਤਨਖਾਹ ਤੇ DSD ਅਪ੍ਰੇਟਰਾਂ ਦੀਆਂ ਛੁੱਟੀਆਂ ਸਬੰਧੀ ADC ਲੁਧਿਆਣਾ ਨੂੰ ਮੰਗ ਪੱਤਰ, 10 ਜੁਲਾਈ ਤੱਕ ਮੰਗਾਂ ਨਾ ਮੰਨੀਆਂ ਤਾਂ ਵੱਡੇ ਸੰਘਰਸ਼ ਦਾ ਐਲਾਨ

ਲੁਧਿਆਣਾ ਮਿਤੀ: 3 ਜੁਲਾਈ 2026 ( harmel singh ) : ਅੱਜ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੇਵਾ ਕੇਂਦਰ ਯੂਨੀਅਨ ਇਕਾਈ ਲੁਧਿਆਣਾ ਦੇ ਸਾਥੀਆਂ ਵੱਲੋਂ ADC ਲੁਧਿਆਣਾ ਸ੍ਰੀ ਸਿੱਖਾ ਭਗਤ ਜੀ ਨੂੰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਯੂਨੀਅਨ ਦੇ ਪ੍ਰਧਾਨ ਨੇ ਦੱਸਿਆ ਕਿ ਸੇਵਾ ਕੇਂਦਰਾਂ ‘ਚ ਤਾਇਨਾਤ ਗਾਰਡ … Read more

ਲੁਧਿਆਣਾ ਦੇ ਪ੍ਰਤਾਪ ਸਿੰਘ ਵਾਲਾ ਦੀ ਆਸ਼ਾ ਵਰਕਰ ਤੋਂ ਲੋਕ ਹੋਏ ਦੁਖੀ

ਲੁਧਿਆਣਾ 25.06.2026 ( ਹਰਮੇਲ ਸਿੰਘ ) ਜਿੱਥੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮਾਵਾਂ ਭੈਣਾਂ ਸਤਿਕਾਰ ਯੋਜਨਾ ਸਕੀਮ ਤਹਿਤ ਆਨਲਾਈਨ ਫਾਰਮ ਭਰੇ ਜਾਣ ਨੂੰ ਲੈ ਕੇ ਵੱਖ-ਵੱਖ ਮਹਿਕਮਿਆਂ ਵੱਲੋਂ ਡਿਊਟੀਆਂ ਲਗਾਈਆਂ ਗਈਆਂ ਨੇ ਉੱਥੇ ਹੀ ਦੂਜੇ ਪਾਸੇ ਗੱਲ ਕਰੀਏ ਤਾਂ ਲੁਧਿਆਣਾ ਦੇ ਪ੍ਰਤਾਪ ਸਿੰਘ ਵਾਲਾ ਦੀ ਆਸ਼ਾ ਵਰਕਰ ਵੱਲੋਂ ਆਪਣੀ ਮਨ ਮਰਜ਼ੀ ਦੇ ਨਾਲ ਕੰਮ ਕਰਨ … Read more